28/09/2026
🇮🇳 ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ। 🙏🌸
ਉਨ੍ਹਾਂ ਦੀ ਬਹਾਦਰੀ, ਕੁਰਬਾਨੀ ਅਤੇ ਦੇਸ਼ ਪ੍ਰਤੀ ਸਮਰਪਣ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗਾ। ❤️🔥🇮🇳
ਇਨਕਲਾਬ ਜ਼ਿੰਦਾਬਾਦ! ✊🔥